ਭਾਰਤ ਦੀ ਅਜ਼ਾਦੀ ਪਿੱਛੋਂ ਹਿੰਦੁਤਵੀ ਹਾਕਮਾਂ ਨੇ ਸਿੱਖਾਂ ਨੂੰ ‘ਜਰਾਇਮ ਪੇਸ਼ਾ ਲੋਕ’ ਐਲਾਨਿਆ
35 Viewsਭਾਰਤ ਨੂੰ ਅਜ਼ਾਦ ਕਰਵਾਉਣ ਲਈ ਸਿੱਖ ਕੌਮ ਨੇ ਸਭ ਤੋਂ ਵੱਧ ਸ਼ਹਾਦਤਾਂ ਤੇ ਕੁਰਬਾਨੀਆਂ ਦਿੱਤੀਆਂ। ਅੰਗਰੇਜ਼ ਸਰਕਾਰ ਨੇ ਸਿੱਖ ਕੌਮ ’ਤੇ ਬੇਤਹਾਸ਼ਾ ਜ਼ੁਲਮ ਢਾਹਿਆ ਤੇ ਸਿੱਖਾਂ ਦੀਆਂ ਜਾਇਦਾਦਾਂ ਵੀ ਜ਼ਬਤ ਕਰ ਲਈਆਂ। ਅਜ਼ਾਦੀ ਲਈ ਸਿੱਖਾਂ ਨੇ ਆਪਣੀਆਂ ਹਿੱਕਾਂ ਤੋਪਾਂ ਅੱਗੇ ਡਾਹੀਆਂ, ਕਾਲ਼ੇ ਪਾਣੀ ਦੀਆਂ ਸਜ਼ਾਵਾਂ ਭੋਗੀਆਂ, ਫਾਂਸੀਆਂ ਦੇ ਰੱਸੇ ਚੁੰਮੇ, ਸੀਨੇ ’ਚ ਗੋਲ਼ੀਆਂ ਖਾਧੀਆਂ,…