81 Viewsਨਵੀਂ ਦਿੱਲੀ 10 ਸਤੰਬਰ ( ਤਾਜੀਮਨੂਰ ਕੌਰ ) ਰਤਨ ਟਾਟਾ ਦੇ ਦੇਹਾਂਤ ਕਾਰਨ ਪੂਰੇ ਦੇਸ਼ ‘ਚ ਸੋਗ ਦਾ ਮਾਹੌਲ ਹੈ। ਪੀ.ਐਮ ਮੋਦੀ ਤੋਂ ਲੈ ਕੇ ਕਈ ਹੋਰ ਨੇਤਾਵਾਂ ਨੇ ਵੀ ਉਨ੍ਹਾਂ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ, ਰਤਨ ਟਾਟਾ ਨੂੰ ਉਨ੍ਹਾਂ ਦੇ ਵੱਡੇ ਫੈਸਲਿਆਂ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਅੱਜ ਅਸੀਂ ਤੁਹਾਨੂੰ…