36 Viewsਸੰਗਤਾਂ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਲੈ ਕੇ ਜਰੂਰ ਪਹੁੰਚਣ। ਝਬਾਲ 11 ਸਤੰਬਰ ( ਗੁਰਬੀਰ ਸਿੰਘ ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਵੱਲੋਂ ਪੂਰਨ ਗੁਰਸਿੱਖ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 14 ਅਕਤੂਬਰ ਦਿਨ ਸੋਮਵਾਰ…