ਦਸਤੂਰ ਇ ਦਸਤਾਰ ਲਹਿਰ ਵੱਲੋਂ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਤੇ ਬੀੜ ਸਾਹਿਬ ਕਰਵਾਏ ਧਾਰਮਿਕ ਮੁਕਾਬਲੇ ਸਫਲਤਾਪੂਰਵਕ ਸੰਪੰਨ
28 Viewsਬੱਚਿਆਂ ਨੂੰ ਆਪਣੇ ਗੌਰਵਮਈ ਇਤਿਹਾਸ ਨੂੰ ਜਾਣੂੰ ਕਰਵਾਉਣ ਲਈ ਅਜਿਹੇ ਉਪਰਾਲੇ ਜਰੂਰੀ: ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਝਬਾਲ 14 ਅਕਤੂਬਰ ( ਡਾਕਟਰ ਜਗਜੀਤ ਸਿੰਘ ਬੱਬੂ ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੋਸਾਇਟੀ ਦਸਤੂਰ -ਇ-ਦਸਤਾਰ ਲਹਿਰ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਰਬਾਰ ਸਾਹਿਬ ਦੀ ਪਹਿਲੇ ਹੈਡ ਗ੍ਰੰਥੀ ਗੁਰੂ ਸਾਹਿਬ ਦੀਆਂ ਅਨੇਕਾਂ…