ਗੁਰਦੁਆਰਾ ਨਾਨਕਸਰ ਸਤਿਸੰਗ ਦਰਬਾਰ ਐਸਨ ਦੀ ਪ੍ਰਬੰਧਕ ਕਮੇਂਟੀ ਅਤੇ ਸੰਗਤਾ ਦੇ ਸਹਿਯੋਗ ਨਾਲ ਬੱਚਿਆਂ ਦਾ ਗੁਰਮਤਿ ਸਿੱਖਲਾਈ ਕੈਂਪ ਅਰੰਭ
174 Viewsਐਸਨ /ਜਰਮਨੀ 21 ਅਕਤੂਬਰ ( ਹਰਭਾਗ ਸਿੰਘ ਅਨੰਦਪੁਰੀ ) ਗੁਰਦੁਆਰਾ ਨਾਨਕਸਰ ਸਤਿਸੰਗ ਦਰਬਾਰ ਐਸਨ ਦੀ ਪ੍ਰਬੰਧਕ ਕਮੇਂਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਅਤੇ ਗੁਣਾਂ ਨਾਲ ਸਾਂਝ ਪਾਉਣ ਲਈ ਬੱਚਿਆਂ ਅਤੇ ਵੱੱਡਿਆਂ ਦਾ ਗੁਰਮਤਿ ਕੈਂਪ 21 ਅਕਤੂਬਰ ਨੂੰ ਲਗਾਇਆ ਗਿਆ ਹੈ।ਗੁਰਮਤਿ ਕੈਂਪ ਵਿੱਚ ਬੱਚਿਆਂ ਨੂੰ ਗੁਰਮਤਿ, ਪੰਜਾਬੀ ਅਤੇ ਇਤਿਹਾਸ…