ਰਾਜਸੀ ਹਿਤਾਂ ਦੇ ਲਈ ਸ਼੍ਰੋਮਣੀ ਕਮੇਟੀ ਤੇ ਘਟੀਆ ਇਲਜ਼ਾਮ ਲਾਉਣੇ ਚਰਨਜੀਤ ਸਿੰਘ ਬਰਾੜ ਦੀ ਘਟੀਆ ਹਰਕਤ -ਭਾਈ ਖਾਲਸਾ , ਭਾਈ ਮਹਿਤਾ
81 Viewsਅੰਮ੍ਰਿਤਸਰ, 22 ਅਕਤੂਬਰ ( ਤਾਜੀਮਨੂਰ ਕੌਰ )- ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਚਰਨਜੀਤ ਸਿੰਘ ਬਰਾੜ ਵਲੋਂ ਸ਼੍ਰੋਮਣੀ ਕਮੇਟੀ ਅਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਕਸ ਨੂੰ ਜਾਣਬੁਝ ਕੇ ਖਰਾਬ ਕਰਨ ਦੀ ਮਨਸ਼ਾ ਨਾਲ ਕੀਤੀ ਗਈ ਬਿਆਨਬਾਜ਼ੀ ਦੀ ਕਰੜੀ ਨਿਖੇਧੀ ਕੀਤੀ ਹੈ। ਸ਼੍ਰੋਮਣੀ…