ਅੰਤਰਰਾਸ਼ਟਰੀ | ਇਤਿਹਾਸ | ਜੰਗ | ਧਾਰਮਿਕ
ਸ਼ਹੀਦ ਭਾਈ ਸੁੱਖਾ-ਜਿੰਦਾ ਦੇ ਸਾਥੀ ਸ਼ਹੀਦ ਭਾਈ ਬਲਜਿੰਦਰ ਸਿੰਘ ਰਾਜੂ ਦਾ ਸ਼ਹੀਦੀ ਸਮਾਗਮ 26 ਨੂੰ : ਮਾਤਾ ਸੁਰਜੀਤ ਕੌਰ/ਭਾਈ ਰਣਜੀਤ ਸਿੰਘ
94 Viewsਅੰਮ੍ਰਿਤਸਰ, 24 ਅਕਤੂਬਰ ( ਤਾਜੀਮਨੂਰ ਕੌਰ ) ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲ਼ਿਆਂ ਵੱਲੋਂ ਕੌਮੀ ਘਰ ਖ਼ਾਲਿਸਤਾਨ ਦੇ ਅਰੰਭੇ ਹਥਿਆਰਬੰਦ ਸੰਘਰਸ਼ ਵਿੱਚ ਜੂਝ ਕੇ ਸ਼ਹਾਦਤ ਦਾ ਜਾਮ ਪੀਣ ਵਾਲ਼ੇ ਖ਼ਾਲਿਸਤਾਨ ਕਮਾਂਡੋ ਫ਼ੋਰਸ ਦੇ ਚੋਟੀ ਦੇ ਜੁਝਾਰੂ ਯੋਧੇ ਅਮਰ ਸ਼ਹੀਦ ਭਾਈ ਬਲਜਿੰਦਰ ਸਿੰਘ ਜੀ ਰਾਜੂ ਅਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਮਿਤੀ 26 ਅਕਤੂਬਰ ਨੂੰ ਪਿੰਡ ਰਤਨਗੜ੍ਹ,…