ਗੁਰਦੁਆਰਾ ਨਾਨਕਸਰ ਸਤਿਸੰਗ ਦਰਬਾਰ ਐਸਨ  ਵਿਖੇ ਲਗਾਏ ਗਏ ਬੱਚਿਆਂ ਦੇ ਗੁਰਮਤਿ ਕੈਂਪ ਦਾ ਇਨਾਮੀ ਵੰਡ ਸਮਾਰੋਹ
| |

ਗੁਰਦੁਆਰਾ ਨਾਨਕਸਰ ਸਤਿਸੰਗ ਦਰਬਾਰ ਐਸਨ ਵਿਖੇ ਲਗਾਏ ਗਏ ਬੱਚਿਆਂ ਦੇ ਗੁਰਮਤਿ ਕੈਂਪ ਦਾ ਇਨਾਮੀ ਵੰਡ ਸਮਾਰੋਹ

50 Viewsਆਖਨ 27 ਅਕਤੂਬਰ (ਜਗਦੀਸ਼ ਸਿੰਘ) ਗੁਰਦੁਆਰਾ ਨਾਨਕਸਰ ਸਤਿਸੰਗ ਦਰਬਾਰ ਐਸਨ ਦੀ ਪ੍ਰਬੰਧਕ ਕਮੇਂਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਸਿੱੱਖੀ ਨਾਲ ਜੋੜਨ ਲਈ ਅਤੇ ਗੁਣਾਂ ਨਾਲ ਸਾਂਝ ਪਾਉਣ ਲਈ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ ਸੀ।ਗੁਰਮਤਿ ਕੈਂਪ ਵਿੱਚ ਬੱਚਿਆਂ ਨੇ ਗੁਰਮਤਿ, ਪੰਜਾਬੀ ਅਤੇ ਇਤਿਹਾਸ ਦੀ ਜਾਣਕਾਰੀ ਹਾਸਲ ਕੀਤੀ।ਬੱਚਿਆਂ ਨੂੰ ਨਵੀਨ ਤਰੀਕੇ ਨਾਲ…