ਖ਼ਾਲਿਸਤਾਨੀ ਜੁਝਾਰੂ ਸ਼ਹੀਦ ਜਥੇਦਾਰ ਰੇਸ਼ਮ ਸਿੰਘ ਵਰਿਆਹ ਬੱਬਰ ਦਾ ਸ਼ਹੀਦੀ ਸਮਾਗਮ 29 ਨੂੰ : ਭਾਈ ਰਣਜੀਤ ਸਿੰਘ/ਬੀਬੀ ਕੁਲਬੀਰ ਕੌਰ
115 Viewsਅੰਮ੍ਰਿਤਸਰ, 28 ਅਕਤੂਬਰ ( ਨਜ਼ਰਾਨਾ ਨਿਊਜ ਨੈੱਟਵਰਕ ) ਵੀਹਵੀਂ ਸਦੀ ਦੇ ਮਹਾਨ ਸਿੱਖ, ਜਰਨੈਲਾਂ ਦੇ ਜਰਨੈਲ ਅਤੇ ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਸ੍ਰੀ ਮਾਨ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲ਼ਿਆਂ ਵੱਲੋਂ ਕੌਮੀ ਘਰ ਖ਼ਾਲਿਸਤਾਨ ਦੇ ਅਰੰਭੇ ਹਥਿਆਰਬੰਦ ਸੰਘਰਸ਼ ਵਿੱਚ ਜੂਝ ਕੇ ਸ਼ਹਾਦਤ ਦਾ ਜਾਮ ਪੀਣ ਵਾਲ਼ੇ ਬੱਬਰ ਖ਼ਾਲਸਾ ਦੇ ਜੁਝਾਰੂ ਸ਼ਹੀਦ ਭਾਈ ਰੇਸ਼ਮ…