ਅੰਤਰਰਾਸ਼ਟਰੀ | ਇਤਿਹਾਸ | ਧਾਰਮਿਕ
ਬੰਦੀ ਛੋੜੁ ਦਿਵਸ ਨੂੰ ਸਮਰਪਿਤ ਗੁਰਮਿਤ ਸਮਾਗਮ ਕਰਵਾਇਆ
70 Viewsਮਿਲਾਨ ਇਟਲੀ 2 ਨਵੰਬਰ ( ਸਾਬੀ ਚੀਨੀਆ ) ਇਟਲੀ ਵੱਸਦੀਆਂ ਗੁਰਸਿੱਖ ਸੰਗਤਾਂ ਵੱਲੋਂ ਬੰਦੀ ਛੋੜੁ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ । ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ ਕਰਵਾਏ ਧਾਰਮਿਕ ਸਮਾਗਮਾਂ ਵਿੱਚ ਸਿੱਖ ਸੰਗਤਾਂ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਹਾਜ਼ਰੀਆਂ ਭਰਕੇ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੁੰਦਿਆਂ ਹੋਇਆ ਆਪਣਾ ਜੀਵਨ ਸਫਲਾ ਬਣਾਇਆ ਇਸ ਮੌਕੇ…