ਸ਼ਹੀਦ ਜਨਰਲ ਸੁਬੇਗ ਸਿੰਘ, ਸ਼ਹੀਦ ਬਲਬੀਰ ਸਿੰਘ ਕੋਲੋਵਾਲ ਤੇ ਸ਼ਹੀਦ ਮੇਜਰ ਸਿੰਘ ਦੀ ਯਾਦ ‘ਚ ਕਰਵਾਇਆ ਸ਼ਹੀਦੀ ਸਮਾਗਮ, ਦੁਮਾਲਾ ਮੁਕਾਬਲਾ ਤੇ ਗਤਕਾ ਕੱਪ
105 Viewsਭਾਈ ਰਣਜੀਤ ਸਿੰਘ ਤੇ ਗੁਰਸੇਵਕ ਸਿੰਘ ਪੱਧਰੀ ਵੱਲੋਂ ਜੇਤੂ ਟੀਮਾਂ ਦਾ ਸਨਮਾਨ ਅੰਮ੍ਰਿਤਸਰ, 4 ਨਵੰਬਰ ( ਨਜ਼ਰਾਨਾ ਨਿਊਜ ਨੈੱਟਵਰਕ ) ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਿਆਂ ਵੱਲੋਂ ਅਰੰਭੇ ਸੰਘਰਸ਼ ‘ਚ ਸ਼ਹਾਦਤਾਂ ਦਾ ਜਾਮ ਪੀਣ ਵਾਲ਼ੇ ਸ਼ਹੀਦ ਜਨਰਲ ਸ਼ਾਬੇਗ ਸਿੰਘ ਖਿਆਲਾ, ਫੈਡਰੇਸ਼ਨ ਦੇ ਜੁਝਾਰੂ ਸ਼ਹੀਦ ਭਾਈ ਬਲਬੀਰ ਸਿੰਘ ਕੋਲੋਵਾਲ ਤੇ ਸ਼ਹੀਦ ਭਾਈ ਮੇਜਰ ਸਿੰਘ ਕੋਲੋਵਾਲ ਦਾ ਸ਼ਹੀਦੀ…