Uncategorized | ਸੱਭਿਆਚਾਰ | ਕਰੀਅਰ | ਫਿਲਮਨਾਮਾ | ਮਨੋਰੰਜਨ
ਭਾਵੁਕਤਾ ਭਰੀ ਪਰਿਵਾਰਕ ਸਾਂਝਾਂ ਅਤੇ ਰਿਸ਼ਤਿਆਂ ਦੀ ਕਹਾਣੀ ਫ਼ਿਲਮ ‘ਆਪਣੇ ਘਰ ਬਿਗਾਨੇ’
100 Viewsਪੰਜਾਬੀ ਸਿਨੇਮਾ ਲਈ ਬਹਾਰ ਦਾ ਮੌਸਮ ਚੱਲ ਰਿਹਾ ਹੈ। ਪੰਜਾਬੀ ਫ਼ਿਲਮਾਂ ਇੱਕ ਤੋਂ ਬਾਅਦ ਇੱਕਆਪਾਰ ਸਫਲਤਾ ਹਾਸਲ ਕਰ ਰਹੀਆਂ ਹਨ। ਇਹ ਫਿਲਮਾਂ ਨਾ ਸਿਰਫ ਮਨੋਰੰਜਨ ਕਰ ਰਹੀਆਂਬਲਕਿ ਦਰਸ਼ਕਾਂ ਨੂੰ ਜ਼ਿੰਦਗੀ ਨਾਲ ਜੋੜਦਿਆਂ ਵੱਡਾ ਸੁਨੇਹਾ ਵੀ ਦੇ ਰਹੀਆਂ ਹਨ। ਇਹ ਫਿਲਮ‘ਆਪਣੇ ਘਰ ਬਿਗਾਨੇ’ ਰਜਨੀ ਅਤੇ ਅਰਦਾਸ ਵਰਗੀਆਂ ਸਾਰਥਿਕ ਫ਼ਿਲਮਾਂ ਦੀ ਲੜੀ ਨੂੰ ਅੱਗੇਤੋਰਦਿਆਂ ਦਰਸ਼ਕਾਂ ਦਾ…