ਅੰਤਰਰਾਸ਼ਟਰੀ | ਇਤਿਹਾਸ | ਧਾਰਮਿਕ
ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਵਿਖੇ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ,
68 Viewsਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜਰੀ ਭਰੀ। ਬਰੇਸ਼ੀਆ-15 ਨਵੰਬਰ ( ਨਜ਼ਰਾਨਾ ਨਿਊਜ ਨੈੱਟਵਰਕ )- ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਦ ਜਗਿ ਚਾਨਣੁ ਹੋਆ,,, ਦੁਨੀਆਂ ਦੇ ਵਿਚ ਸਿੱਖ ਧਰਮ ਨੂੰ ਪ੍ਰਗਟ ਕਰਨ ਵਾਲੇ ਧੰਨ ਧੰਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ, ਇਸ ਬਾਰੇ…