ਬਾਬਾ ਜੀ ਅਸੀਂ ਤੁਹਾਡਾ ਜਨਮ ਦਿਨ ਮਨਾ ਆਏ ਹਾਂ
| | | |

ਬਾਬਾ ਜੀ ਅਸੀਂ ਤੁਹਾਡਾ ਜਨਮ ਦਿਨ ਮਨਾ ਆਏ ਹਾਂ

40 Viewsਤੇਰੀਆਂ ਚਾਰ ਉਦਾਸੀਆਂ ਤੇਰੀ ਫੋਟੋ ਚੋਂ ਮਿਟਾ ਆਏ ਹਾਂ ਮਖਮਲੀ ਬਾਣੇ ਵਾਲੀ ਸੋਭਾ ਸਿੰਘ ਦੀ ਬਣਾਈ ਤਸਵੀਰ ਸਜਾ ਆਏ ਹਾਂ ਬਾਬਾ ਜੀ ਅਸੀਂ ਤੁਹਾਡਾ ਜਨਮ ਦਿਨ ਮਨਾ ਆਏ ਹਾਂ ਹਲ ਤਾਂ ਸਾਥੋਂ ਵਾਹ ਨਹੀ ਹੋਇਆ ਜਮੀਨ ਠੇਕੇ ਤੇ ਝੜਾ ਆਏ ਹਾਂ ਖੇਤੀ ਵਿੱਚੋ ਹੁਣ ਕੁੱਝ ਨਹੀ ਬਚਦਾ ਪਰ ਠੇਕਾ ਹੋਰ ਵਧਾ ਆਏ ਹਾਂ ਬਾਬਾ…