ਅਕਾਲ ਚਲਾਣਾ ਭਾਈ ਮਰਦਾਨਾ ਜੀ ਅਤੇ ਸ਼ਹੀਦੀ ਸਰਦਾਰ ਕਰਤਾਰ ਸਿੰਘ ਜੀ ਸਰਾਭਾ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ 22 ਨਵੰਬਰ ਤੋਂ
|

ਅਕਾਲ ਚਲਾਣਾ ਭਾਈ ਮਰਦਾਨਾ ਜੀ ਅਤੇ ਸ਼ਹੀਦੀ ਸਰਦਾਰ ਕਰਤਾਰ ਸਿੰਘ ਜੀ ਸਰਾਭਾ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ 22 ਨਵੰਬਰ ਤੋਂ

78 Viewsਸੰਤ ਗਿਆਨੀ ਬਾਬਾ ਰਾਮ ਸਿੰਘ ਜੀ ਭਿੰਡਰਾਂਵਾਲੇ (ਦਮਦਮੀ ਟਕਸਾਲ) ਵਾਲੇ ਉਚੇਚੇ ਤੌਰ ਤੇ ਗੁਰਦੁਆਰਾ ਸਾਹਿਬ ਵਿਖੇ ਐਤਵਾਰ ਹਾਜਰੀ ਭਰਨਗੇ ਬਰੇਸ਼ੀਆ  ( ਨਜਰਾਨਾ ਨਿਊਜ ਨੈੱਟਵਰਕ ) ਮਿਤੀ ੦੭,੦੮ ਅਤੇ ੦੯ ਮੱਘਰ ਨਾਨਕਸ਼ਾਹੀ ਸੰਮਤ ੫੫੬ (22,23 ਅਤੇ 24ਨਵੰਬਰ) ਦਿਨ ਐਤਵਾਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ , ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਲੇਨੋ ( ਬਰੇਸ਼ੀਆ ) ਅਤੇ ਇਲਾਕੇ ਦੀਆਂ…