ਅੰਤਰਰਾਸ਼ਟਰੀ | ਸੰਪਾਦਕੀ | ਧਾਰਮਿਕ | ਰਾਜਨੀਤੀ
ਦਮਦਮੀ ਟਕਸਾਲ ਦੇ ਬਾਬਾ ਹਰਨਾਮ ਸਿੰਘ ਵੱਲੋਂ ਭਾਜਪਾ ਨੂੰ ਦਿੱਤੇ ਸਮਰਥਨ ਦਾ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਸਖ਼ਤ ਵਿਰੋਧ
428 Viewsਦਮਦਮੀ ਟਕਸਾਲ ਨੂੰ ਭਾਜਪਾ, ਆਰ.ਐਸ.ਐਸ. ਤੇ ਬਾਦਲਾਂ ਦੀ ਝੋਲੀਚੁੱਕ ਨਹੀਂ ਬਣਨ ਦਿਆਂਗੇ : ਭਾਈ ਰਣਜੀਤ ਸਿੰਘ ਅੰਮ੍ਰਿਤਸਰ, 19 ਨਵੰਬਰ ( ਨਜ਼ਰਾਨਾ ਨਿਊਜ ਨੈੱਟਵਰਕ ) ਮਹਾਂਰਾਸ਼ਟਰ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ‘ਚ ਬਾਬਾ ਹਰਨਾਮ ਸਿੰਘ ਖ਼ਾਲਸਾ ਵੱਲੋਂ ਭਾਜਪਾ ਨੂੰ ਸਮਰਥਨ ਦੇਣ ‘ਤੇ ਪੰਥਕ ਜਥੇਬੰਦੀ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਨੇ ਸਖ਼ਤ ਇਤਰਾਜ਼ ਜਤਾਇਆ ਹੈ ਤੇ ਬਾਬਾ…