26 Viewsਗੁਰੂ ਤੇਗ ਬਹਾਦਰ ਸਾਹਿਬ ਨੇ ਬਲੀਦਾਨ ਨਹੀਂ, ਸ਼ਹਾਦਤ ਦਿੱਤੀ ਸੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਤੀਸਰੇ ਰਾਹ ਦਾ ਸਪੱਸ਼ਟ ਐਲਾਨਨਾਮਾ ਸੀ ਸਿੱਖਾਂ ਦੇ ਵੱਡੇ ਹਿੱਸੇ ਦੀ ਮਾਨਸਿਕ ਨਸਲਕੁਸ਼ੀ ਕੀਤੀ ਜਾ ਚੁੱਕੀ ਹੈ, ਉਹ ਆਪਣੇ ਇਤਿਹਾਸ, ਆਪਣਾ ਨਿਆਰਾਪਣ, ਆਪਣੀ ਅੱਡਰੀ ਤੇ ਸੁਤੰਤਰ ਹੋਂਦ ਹਸਤੀ ਨੂੰ ਬਚਾਉਣ ਲਈ ਆਪਣੇ ਭਵਿੱਖ ਬਾਰੇ ਬਿਲਕੁੱਲ ਚਿੰਤਤ ਨਹੀਂ ਹਨ…