ਅੰਤਰਰਾਸ਼ਟਰੀ | ਸੰਪਾਦਕੀ | ਧਾਰਮਿਕ
ਸਿੱਖ ਮਸਲਿਆਂ ਦੇ ਹੱਲ ਲਈ ਬੀਜੇਪੀ ਨੂੰ ਸਮਰਥਨ ਦਿੱਤਾ- ਬਾਬਾ ਹਰਨਾਮ ਸਿੰਘ ਖ਼ਾਲਸਾ
86 Viewsਅੰਮ੍ਰਿਤਸਰ 25 ਨਵੰਬਰ ( ਨਜ਼ਰਾਨਾ ਨਿਊਜ ਨੈੱਟਵਰਕ) ਲੰਮੇ ਸਮੇਂ ਤੋਂ ਲਟਕਦੇ ਆ ਰਹੇ ਸਿੱਖ ਮਸਲਿਆਂ ਦੇ ਹੱਲ ਦੇ ਲਈ ਸੰਤ ਸਮਾਜ ਵੱਲੋਂ ਮਹਾਰਾਸ਼ਟਰ ਵਿੱਚ ਬੀਜੇਪੀ ਨੂੰ ਸਮਰਥਨ ਦਿੱਤਾ ਗਿਆ । ਇਹਨਾਂ ਵੀਚਾਰਾਂ ਦਾ ਪ੍ਰਗਟਾਵਾ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਸ਼ੋਸ਼ਲ ਮੀਡੀਆ ਵਿੱਚ ਜਾਰੀ ਕੀਤੀ ਇੱਕ ਵੀਡੀਉ ਦੇ ਵਿੱਚ ਕੀਤਾ…