ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਸ਼ੁਰੂ
38 Views–ਆਰੰਭਤਾ ਸਮੇਂ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਹਾਜ਼ਰ -ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਇਕਬਾਲ ਸਿੰਘ ਨੂੰ ਸੌਂਪੀ ਗਈ ਸੇਵਾ ਅੰਮ੍ਰਿਤਸਰ 29 ਨਵੰਬਰ- ( ਤਾਜੀਮਨੂਰ ਕੌਰ )ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਗੁਰਇਕਬਾਲ ਸਿੰਘ ਬੀਬੀ ਕੋਲਾਂ ਜੀ ਭਲਾਈ ਕੇਂਦਰ ਵਾਲਿਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ…