ਸਿੱਖ ਸੰਘਰਸ਼ ਦੀ ਮੁੱਢਲੀ ਜਾਣਕਾਰੀ ਕਿਤਾਬ ਪੰਜ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਜਾਰੀ
23 Viewsਅੰਮ੍ਰਿਤਸਰ, 30 ਨਵੰਬਰ ( ਨਜ਼ਰਾਨਾ ਨਿਊਜ ਨੈੱਟਵਰਕ ) ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਸੰਘਰਸ਼ ‘ਚ 1978 ਤੋਂ ਹੁਣ ਤੱਕ ਸ਼ਹੀਦ ਹੋਏ ਸਿੰਘਾਂ ਬਾਰੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਲੇਖਕ ਭਾਈ ਜਸਪ੍ਰੀਤ ਸਿੰਘ ਪੰਥ ਦਰਦੀ ਵੱਲੋਂ ਲਿਖੀ ਇੱਕ ਨਵੀਂ ਕਿਤਾਬ ਸਿੱਖ ਸੰਘਰਸ਼ ਦੀ ਮੁੱਢਲੀ ਜਾਣਕਾਰੀ ਜੋ ਪੰਜ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਜਾਰੀ ਕੀਤੀ…