ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਤੇ ਗੁਰਮਿਤ ਸਮਾਗਮਾਂ ਦਾ ਆਯੋਜਨ
53 Viewsਮਿਲਾਨ ਇਟਲੀ 2 ਦਸੰਬਰ ( ਸਾਬੀ ਚੀਨੀਆ ) ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਟਲੀ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ ਵਿਸ਼ਾਲ ਗੁਰਮਿਤ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਇਸ ਮੌਕੇ ਗੁਰ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀਆਂ ਭਰਦਿਆਂ ਹੋਇਆਂ ਕਥਾ ਕੀਰਤਨ ਵਿਚਾਰਾਂ ਸ਼ਰਵਣ ਕਰਦਿਆਂ ਆਪਣਾ ਜੀਵਨ…