ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦੇ ਘਰ ਪੁਲਿਸ ਛਾਪੇਮਾਰੀ, ਥਾਣੇ ਲਿਜਾਣ ਲਈ ਪਾਇਆ ਜ਼ੋਰ, ਪੁਲਿਸ ਨਾਲ ਹੋਈ ਤਕਰਾਰ
13 Viewsਅੰਮ੍ਰਿਤਸਰ, 3 ਦਸੰਬਰ ( ਨਜ਼ਰਾਨਾ ਨਿਊਜ ਨੈੱਟਵਰਕ ) ਅੱਜ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦੇ ਸਹੁਰੇ ਪਰਿਵਾਰ ਦੇ ਘਰ, ਪਿੰਡ ਖੁੱਡਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਪੁਲਿਸ ਨੇ ਛਾਪੇਮਾਰੀ ਕੀਤੀ ਹੈ ਤੇ ਪੁਲਿਸ ਨੇ ਭਾਈ ਰਣਜੀਤ ਸਿੰਘ ਨੂੰ ਥਾਣੇ ਲਿਜਾਣ ਲਈ ਜ਼ੋਰ ਪਾਇਆ। ਭਾਈ…