ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ
|

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ

23 Viewsਅੰਮ੍ਰਿਤਸਰ, 5 ਦਸੰਬਰ ( ਨਜ਼ਰਾਨਾ ਨਿਊਜ ਨੈੱਟਵਰਕ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨਾਲ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਸ੍ਰੀ ਅਖੰਡਪਾਠ ਸਾਹਿਬ ਦੇ…