ਅੰਤਰਰਾਸ਼ਟਰੀ | ਸੰਪਾਦਕੀ | ਧਾਰਮਿਕ | ਰਾਜਨੀਤੀ
ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਤੇ ਭਾਰਤ ਅੰਦਰ ਸਿੱਖਾਂ ਸਮੇਤ ਘੱਟਗਿਣਤੀ ਕੌਮਾਂ ਦੇ ਕੁਚਲੇ ਜਾ ਰਹੇ ਮਾਨਵੀ ਅਧਿਕਾਰਾਂ ਦੇ ਖਿਲਾਫ ਯੂ. ਐਨ. ਓ. ਜਨੇਵਾ ਦੇ ਦਫਤਰ ਸਾਹਮਣੇ ਵਰਲਡ ਸਿੱਖ ਪਾਰਲੀਮੈਟ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ
42 Viewsਫਰੈਂਕਫਰਟ 11 ਦਸੰਬਰ , ( ਨਜ਼ਰਾਨਾ ਨਿਊਜ ਨੈੱਟਵਰਕ ) ਯੂਰਪ ਦੇ ਵੱਖ ਵੱਖ ਦੇਸ਼ਾਂ ਤੋਂ ਪਹੁੰਚੇ ਵਰਲਡ ਸਿੱਖ ਪਾਰਲੀਮੈਂਟ ਦੇ ਮੈਂਬਰਾਂ ਵੱਲੋਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਤੇ ਭਾਰਤ ਅੰਦਰ ਸਿੱਖਾਂ ਸਮੇਤ ਘੱਟਗਿਣਤੀ ਕੌਮਾਂ ਦੇ ਕੁਚਲੇ ਜਾ ਮਾਨਵੀ ਅਧਿਕਾਰਾਂ, ਰਾਜਸੀ ਸਿੱਖ ਕੈਦੀਆਂ ਦੀ ਰਿਹਾਈ, ਪੰਜਾਬ ਦੀ ਕਿਸਾਨੀ, ਪੰਜਾਬੀ ਬੋਲੀ, ਪਾਣੀਆਂ ਤੇ ਨਸ਼ਿਆਂ ਨਾਲ ਕੀਤੀ ਜਾ…