Uncategorized | ਸੰਪਾਦਕੀ | ਧਾਰਮਿਕ | ਰਾਸ਼ਟਰੀ | ਰਾਜਨੀਤੀ
ਗਾਲਾਂ ਕੱਢਣ ਵਾਲਾ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਧਾਮੀ ਤੁਰੰਤ ਅਸਤੀਫਾ ਦੇਵੇ, ਜਥੇਦਾਰ ਤਨਖਾਹ ਲਗਾਉਣ ਤੇ ਕਾਨੂੰਨੀ ਕਾਰਵਾਈ ਵੀ ਹੋਵੇ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲ
164 Viewsਅੰਮ੍ਰਿਤਸਰ, 13 ਦਸੰਬਰ ( ਨਜ਼ਰਾਨਾ ਨਿਊਜ ਨੈੱਟਵਰਕ ) ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਆਡੀਓ ਵਿੱਚ ਸ਼੍ਰੋਮਣੀ ਕਮੇਟੀ ਦੀ ਹੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਬੇਹੱਦ ਗੰਦੀਆਂ ਗਾਲਾਂ ਕੱਢੀਆਂ ਹਨ। ਇਸ ਸੰਬੰਧੀ ਗੱਲ ਕਰਦਿਆਂ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ…