ਸਰਬੱਤ ਖਾਲਸਾ ਜਥੇਦਾਰ ਮੰਡ ਵੱਲੋਂ ਭਾਈ ਨਰਾਇਣ ਸਿੰਘ ਚੌੜਾ ਨੂੰ ਫ਼ਖ਼ਰ-ਏ-ਕੌਮ ਦੇ ਖ਼ਿਤਾਬ ਨਾਲ ਸਨਮਾਨਿਤ ਕੀਤੇ ਜਾਣ ਦੇ ਐਲਾਨ ਦਾ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਸਵਾਗਤ ਅਤੇ ਸ਼ਲਾਘਾ
40 Viewsਅੰਮ੍ਰਿਤਸਰ, 14 ਦਸੰਬਰ ( ਨਜ਼ਰਾਨਾ ਨਿਊਜ ਨੈੱਟਵਰਕ ) ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਅਤੇ ਪੰਥਕ ਲੇਖਕ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਸੁਖਬੀਰ ਸਿੰਘ ਬਾਦਲ ਉੱਤੇ ਜਾਨਲੇਵਾ ਹਮਲਾ ਕਰਨ ਵਾਲੇ ਜੁਝਾਰੂ ਭਾਈ ਨਰਾਇਣ ਸਿੰਘ ਚੌੜਾ ਨੂੰ ਸਰਬੱਤ ਖ਼ਾਲਸਾ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਫ਼ਖ਼ਰ-ਏ-ਕੌਮ ਦੇ ਖ਼ਿਤਾਬ ਨਾਲ ਸਨਮਾਨਿਤ ਕੀਤੇ ਜਾਣ ਦੇ ਐਲਾਨ…