35 Viewsਬਠਿੰਡਾ 18 ਦਸੰਬਰ : ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਇੱਕ ਆਪਣੇ ਫੇਸਬੁੱਕ ਅਕਾਊਂਟ ਉੱਤੇ 27 ਸੈਕੰਡ ਦੀ ਵੀਡੀਓ ਜਨਤਕ ਕੀਤੀ ਗਈ ਸੀ ਇਸ ਵੀਡੀਓ ਵਿੱਚ ਕੁਝ ਕੁ ਗੱਲਾਂ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਜਾ ਰਹੀਆਂ ਸਨ। ਇਸ ਸਬੰਧੀ ਸਫਾਈ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿਰਫ 27 ਸਕਿੰਟ…