ਸੁਖਬੀਰ ਬਾਦਲ ਦੀ ਪ੍ਰਧਾਨਗੀ ਬਚਾਉਣ ਲਈ ਜਥੇਦਾਰ ਹਰਪ੍ਰੀਤ ਸਿੰਘ ਦੀ ਲਈ ਬਲੀ, ਜਥੇਦਾਰ ਰਘਬੀਰ ਸਿੰਘ ਤੋਂ ਫੈਸਲਾ ਬਦਲਾਉਣਾ ਚਾਹੁੰਦੇ ਨੇ ਬਾਦਲਕੇ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ
6 Viewsਅੰਮ੍ਰਿਤਸਰ, 19 ਦਸੰਬਰ ( ਨਜ਼ਰਾਨਾ ਨਿਊਜ ਨੈੱਟਵਰਕ ) ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅੰਤ੍ਰਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦੀ ਅਕਾਲੀ ਦਲ ਵਿੱਚ ਪ੍ਰਧਾਨਗੀ ਬਚਾਉਣ ਲਈ ਤਖ਼ਤ ਸ੍ਰੀ ਦਮਦਮਾ…