ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ।
47 Viewsਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ। ਪੱਟੀ/ ਤਰਨ ਤਾਰਨ 22 ਦਸੰਬਰ ( ਤਾਜੀਮਨੂਰ ਕੌਰ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਪੰਜਾਬ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰਾਂ ਦੀ ਲਸਾਨੀ ਸ਼ਹਾਦਤ ਨੂੰ ਮਨਾਉਂਦਿਆਂ ਹੋਇਆ…