ਸ਼ਹੀਦਾਂ ਦਾ ਸੁਪਨਾ ਛੇਤੀ ਹੋ ਰਿਹਾ ਸਾਕਾਰ : ਈਮਾਨ ਸਿੰਘ ਮਾਨ/ਰਣਜੀਤ ਸਿੰਘ ਦਮਦਮੀ ਟਕਸਾਲ
5 Viewsਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਫ਼ਤਹਿਗੜ੍ਹ ਸਾਹਿਬ ਵਿਖੇ 21 ਸ਼ਹੀਦਾਂ ਦੇ ਪਰਿਵਾਰਾਂ ਤੇ ਪੰਥਕ ਯੋਧਿਆਂ ਦਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 23 ਦਸੰਬਰ ( ਤਾਜੀਮਨੂਰ ਕੌਰ ) ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਨਮਾਨ ਸਮਾਗਮ ਗੁਰਦੁਆਰਾ ਸਿੰਘ ਸਭਾ, ਪ੍ਰੀਤ ਨਗਰ, ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ।…