34 Viewsਅੰਮ੍ਰਿਤਸਰ, 24 ਦਸੰਬਰ ( ਨਜ਼ਰਾਨਾ ਨਿਊਜ ਨੈੱਟਵਰਕ ) ਅਕਾਲੀ ਦਲ ਬਾਦਲ ਦੇ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਮਾਫ਼ੀ ਮੰਗੀ ਹੈ ਕਿ ਪੀ.ਟੀ.ਸੀ. ਚੈੱਨਲ ਉੱਤੇ ਡਿਬੇਟ ਦੌਰਾਨ ਉਸ ਪਾਸੋਂ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਖ਼ਿਲਾਫ਼ ਗ਼ਲਤ…