82 Viewsਲੰਗਰ ਤੇ ਜੋੜਾ ਘਰ ਵਿਖੇ ਇੱਕ-ਇੱਕ ਘੰਟੇ ਦੀ ਸੇਵਾ ਅਤੇ ਜਪੁਜੀ ਸਾਹਿਬ ਦੇ ਪੰਜ ਪਾਠ ਕਰਕੇ ਕਰਵਾਈ ਅਰਦਾਸ ਅੰਮ੍ਰਿਤਸਰ, 25 ਦਸੰਬਰ ( ਨਜ਼ਰਾਨਾ ਨਿਊਜ ਨੈੱਟਵਰਕ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਤੇ ਦਿਨੀਂ ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ…