ਸਾਹਿਬਜ਼ਾਦਿਆਂ ਦੀ ਨਕਲ ਉਤਾਰਨਾ ਪੰਥ ਦੇ ਸਿਧਾਂਤਾਂ ਅਤੇ ਰੂਹਾਨੀਅਤ ਉੱਤੇ ਹਮਲਾ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ
| |

ਸਾਹਿਬਜ਼ਾਦਿਆਂ ਦੀ ਨਕਲ ਉਤਾਰਨਾ ਪੰਥ ਦੇ ਸਿਧਾਂਤਾਂ ਅਤੇ ਰੂਹਾਨੀਅਤ ਉੱਤੇ ਹਮਲਾ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

210 Viewsਅੰਮ੍ਰਿਤਸਰ, 28 ਦਸੰਬਰ ( ਨਜ਼ਰਾਨਾ ਨਿਊਜ ਨੈੱਟਵਰਕ )  ਕੇਰਲਾ ਦੇ ਇੱਕ ਕੇਂਦਰੀ ਵਿਦਿਆਲੇ ‘ਚ ਵੀਰ ਬਾਲ ਦਿਵਸ ਮੌਕੇ ਕਰਵਾਏ ਸਮਾਗਮ ਵਿੱਚ ਦੋ ਬੱਚਿਆਂ ਵੱਲੋਂ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਦੀ ਨਕਲ ਉਤਾਰੀ ਗਈ, ਜਿਸ ‘ਤੇ ਪੰਥਕ ਜਥੇਬੰਦੀ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਨੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਕਿ ਅਜਿਹੇ ਪੰਥ ਵਿਰੋਧੀ…

ਯੋਧੇ ਵੀਰ ਖ਼ਾਲਸਾ ਗੁਰਮਤਿ ਅਕੈਡਮੀ ਵੱਲੋਂ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਤੇ ਕੀਰਤਨ ਸਮਾਗਮ ਕਰਵਾਇਆ
|

ਯੋਧੇ ਵੀਰ ਖ਼ਾਲਸਾ ਗੁਰਮਤਿ ਅਕੈਡਮੀ ਵੱਲੋਂ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਤੇ ਕੀਰਤਨ ਸਮਾਗਮ ਕਰਵਾਇਆ

83 Viewsਅੰਮ੍ਰਿਤਸਰ, 28 ਦਸੰਬਰ ( ਨਜ਼ਰਾਨਾ ਨਿਊਜ ਨੈੱਟਵਰਕ ) ਯੋਧੇ ਵੀਰ ਖ਼ਾਲਸਾ ਗੁਰਮਤਿ ਅਕੈਡਮੀ ਅਤੇ ਗੱਤਕਾ ਅਖਾੜਾ ਦੇ ਮੁੱਖ ਸੇਵਾਦਾਰ ਭਾਈ ਪਾਰਸ ਸਿੰਘ ਖ਼ਾਲਸਾ ਉਰਫ਼ ਭਾਈ ਵਿਕਰਮਜੀਤ ਸਿੰਘ ਵੱਲੋਂ ਵਿਸ਼ੇਸ਼ ਉਪਰਾਲਾ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ, ਬਾਬਾ…

ਭਾਈ ਨਰਾਇਣ ਸਿੰਘ ਚੌੜਾ ਦੀ ਦਸਤਾਰ ਲਾਹੁਣ ਵਾਲਾ ਜਸਪ੍ਰੀਤ ਰਾਣਾ ਝੂਠ ਬੋਲ ਰਿਹੈ, ਧਾਰਮਿਕ ਅਤੇ ਕਾਨੂੰਨੀ ਕਾਰਵਾਈ ਹੋਵੇ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ
| |

ਭਾਈ ਨਰਾਇਣ ਸਿੰਘ ਚੌੜਾ ਦੀ ਦਸਤਾਰ ਲਾਹੁਣ ਵਾਲਾ ਜਸਪ੍ਰੀਤ ਰਾਣਾ ਝੂਠ ਬੋਲ ਰਿਹੈ, ਧਾਰਮਿਕ ਅਤੇ ਕਾਨੂੰਨੀ ਕਾਰਵਾਈ ਹੋਵੇ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

269 Viewsਅੰਮ੍ਰਿਤਸਰ, 28 ਦਸੰਬਰ ( ਨਜ਼ਰਾਨਾ ਨਿਊਜ ਨੈੱਟਵਰਕ )  ਸੁਖਬੀਰ ਸਿੰਘ ਬਾਦਲ ਉੱਤੇ ਜਾਨਲੇਵਾ ਹਮਲਾ ਕਰਨ ਵਾਲੇ ਭਾਈ ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਾਰਨ ਵਾਲੇ ਜਸਪ੍ਰੀਤ ਸਿੰਘ ਰਾਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਖ਼ਿਮਾ ਜਾਚਨਾ ਕੀਤੀ ਹੈ, ਜਿਸ ਉੱਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ…

ਜੀਵਨ ਬਦਲ ਗਿਆ
| |

ਜੀਵਨ ਬਦਲ ਗਿਆ

251 Views  ਆਦਮਪੁਰ 28 ਦਸੰਬਰ ( ਤਰਨਜੋਤ ਸਿੰਘ ) ਬੀਬੀ ਮਨਪ੍ਰੀਤ ਕੌਰ ਦੀ ਪ੍ਰੇਰਨਾ ਅਤੇ ਗੁਰੂ ਸਾਹਿਬ ਜੀ ਦੀ ਕਿਰਪਾ ਨਾਲ ਵੀਰ ਹਰਪ੍ਰੀਤ ਸਿੰਘ ਅਤੇ ਭੈਣ ਕੁਲਵੰਤ ਕੌਰ ਨੂੰ ਮੁੜ ਸਿੱਖੀ ਦੇ ਸਕੂਲ ਵਿੱਚ ਅਤੇ ਖਾਲਸੇ ਪੰਥ ਪਰਿਵਾਰ ਵਿੱਚ ਸ਼ਾਮਿਲ ਹੋਣ ‘ਤੇ ਨਜ਼ਰਾਨਾ ਟੀ.ਵੀ ਪਰਿਵਾਰ ਵੱਲੋਂ ਲੱਖ-ਲੱਖ ਵਧਾਈ ਹੋਵੇ ਜੀ। ਕਲਗੀਧਰ ਪਿਤਾ ਆਪ ਦੇ ਸਿਰ…