ਪੁਲਿਸ ਨੇ ਸਿਮਰਨਜੀਤ ਮਾਨ, ਰਣਜੀਤ ਸਿੰਘ ਟਕਸਾਲ, ਐਮ.ਪੀ. ਸਰਬਜੀਤ ਸਿੰਘ ਤੇ ਅੰਮ੍ਰਿਤਪਾਲ ਦੇ ਪਿਤਾ ਸਮੇਤ ਕਈ ਆਗੂਆਂ ਨੂੰ ਘਰਾਂ ‘ਚ ਕੀਤਾ ਨਜ਼ਰਬੰਦ
37 Viewsਪਰਮਜੀਤ ਮੰਡ, ਜਸਕਰਨ ਸਿੰਘ, ਗੁਰਦੀਪ ਬਠਿੰਡਾ ਤੇ ਪੰਜੋਲੀ ਵੀ ਗ੍ਰਿਫ਼ਤਾਰ ਅੰਮ੍ਰਿਤਸਰ, 7 ਜਨਵਰੀ ( ਨਜ਼ਰਾਨਾ ਨਿਊਜ ਨੈੱਟਵਰਕ ) ਪੰਜਾਬ ਪੁਲਿਸ ਨੇ ਪੰਥਕ ਜਥੇਬੰਦੀਆਂ ਦੇ ਆਗੂਆਂ ਨੂੰ ਬੰਦੀ ਸਿੰਘ ਰਿਹਾਈ ਮੋਰਚੇ ਵਿੱਚ ਮੋਹਾਲੀ ਜਾਣ ਤੋਂ ਰੋਕਣ ਲਈ ਉਹਨਾਂ ਦੇ ਘਰਾਂ ਵਿੱਚ ਪੁਲਿਸ ਛਾਪੇਮਾਰੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ,…