ਮੋਦੀ-ਅਮਿਤ ਸ਼ਾਹ ਅਤੇ ਬਾਦਲ-ਕੈਪਟਨ ਵਾਂਗ ਭਗਵੰਤ ਮਾਨ ਵੀ ਬੰਦੀ ਸਿੰਘਾਂ ਦਾ ਵੈਰੀ ਬਣ ਚੁੱਕਾ ਹੈ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ
90 Viewsਅੰਮ੍ਰਿਤਸਰ, 8 ਜਨਵਰੀ ( ਨਜ਼ਰਾਨਾ ਨਿਊਜ ਨੈੱਟਵਰਕ ) ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਮੋਦੀ-ਅਮਿਤ ਸ਼ਾਹ ਅਤੇ ਬਾਦਲ-ਕੈਪਟਨ ਵਾਂਗ ਭਗਵੰਤ ਮਾਨ ਵੀ ਬੰਦੀ ਸਿੰਘਾਂ ਦਾ ਵੈਰੀ ਬਣ ਚੁੱਕਾ ਹੈ। ਉਹਨਾਂ…