ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਸਬੰਧੀ ਪ੍ਰਕਾਸ਼ਿਤ ਮੁੱਢਲੀਆਂ ਸੂਚੀਆਂ ਦੋਸ਼ ਪੂਰਣ- ਐਡਵੋਕੇਟ ਹਰਜਿੰਦਰ ਸਿੰਘ ਧਾਮੀ
| |

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਸਬੰਧੀ ਪ੍ਰਕਾਸ਼ਿਤ ਮੁੱਢਲੀਆਂ ਸੂਚੀਆਂ ਦੋਸ਼ ਪੂਰਣ- ਐਡਵੋਕੇਟ ਹਰਜਿੰਦਰ ਸਿੰਘ ਧਾਮੀ

56 Viewsਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 10 ਜਨਵਰੀ- ( ਤਾਜੀਮਨੂਰ ਕੌਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋਂ ਨੂੰ ਪੱਤਰ ਲਿਖ ਕੇ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਸਬੰਧੀ ਪ੍ਰਕਾਸ਼ਿਤ ਮੁੱਢਲੀ ਸੂਚੀਆਂ ਦੇ ਸਬੰਧ ਵਿੱਚ ਇਤਰਾਜ਼ ਦਰਜ…

ਗਾਇਕ ਵਿੱਕੀ ਧਾਲੀਵਾਲ ਨੇ ਭਾਖੜਾ ਨਹਿਰ ਵਿੱਚ ਕਾਰ ਸਮੇਤ ਡਿੱਗੇ ਬਜ਼ੁਰਗ ਜੌੜੇ ਦੀ ਬਚਾਈ ਜਾਨ
|

ਗਾਇਕ ਵਿੱਕੀ ਧਾਲੀਵਾਲ ਨੇ ਭਾਖੜਾ ਨਹਿਰ ਵਿੱਚ ਕਾਰ ਸਮੇਤ ਡਿੱਗੇ ਬਜ਼ੁਰਗ ਜੌੜੇ ਦੀ ਬਚਾਈ ਜਾਨ

16 Viewsਚੰਡੀਗੜ੍ਹ 10 ਜਨਵਰੀ (ਹਰਜਿੰਦਰ ਸਿੰਘ ਜਵੰਦਾ) ਗਾਇਕ ਤੇ ਗੀਤਕਾਰ ਵਿੱਕੀ ਧਾਲੀਵਾਲ ਪੰਜਾਬੀ ਸੰਗੀਤਕ ਖੇਤਰ ਵਿੱਚ ਆਪਣੇ ਲਿਖੇ ਅਤੇ ਗਾਏ ਹਿੱਟ ਗੀਤਾਂ ਨਾਲ ਨਿਰੰਤਰ ਚਰਚਾਵਾਂ ਵਿੱਚ ਹਨ। ਪਰ ਅੱਜ ਵਿੱਕੀ ਧਾਲੀਵਾਲ ਸੰਗੀਤ ਤੋਂ ਹੱਟ ਕੇ ਇੱਕ ਇਨਸਾਨੀਅਤ ਦੇ ਨੇਕ ਕਾਰਜ ਨਾਲ ਹਰ ਪਾਸੇ ਚਰਚਾ ਵਿੱਚ ਹਨ। ਦੱਸ ਦਈਏ ਕਿ ਵਿੱਕੀ ਧਾਲੀਵਾਲ ਵਲੋਂ ਆਪਣੇ ਸ਼ੋਅ ਤੇ…

ਬਾਵਾ ਪ੍ਰੇਮ ਸਿੰਘ ਹੋਤੀ (ਮਿੱਠੇ ਬਾਬਾ ਜੀ )  ਅੱਜ ਬਰਸੀ ਤੇ (10 ਜਨਵਰੀ 1954)
| |

ਬਾਵਾ ਪ੍ਰੇਮ ਸਿੰਘ ਹੋਤੀ (ਮਿੱਠੇ ਬਾਬਾ ਜੀ ) ਅੱਜ ਬਰਸੀ ਤੇ (10 ਜਨਵਰੀ 1954)

5 Viewsਬਾਵਾ ਪ੍ਰੇਮ ਸਿੰਘ ਹੋਤੀ (ਮਿੱਠੇ ਬਾਬਾ ਜੀ )  ਅੱਜ ਬਰਸੀ ਤੇ (10 ਜਨਵਰੀ 1954) ਦੱਸਦੇ ਹਨ ਕਿ ਬਾਵਾ ਜੀ ਦਾ ਇਕ ਪੁਤਰ ਬਹੁਤ ਜਿਆਦਾ ਬਿਮਾਰ ਚੱਲ ਰਿਹਾ ਸੀ। ਅਗਲੇ ਦਿਨ ਹੋਤੀ ਦੇ ਗੁਰੂ ਘਰ ਵਿਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸੀ ਤੇ ਰਾਤ ਨੂੰ ਇਹਨਾਂ ਦਾ ਬੱਚਾ ਚੜਾਈ ਕਰ ਗਿਆ । ਇਹਨਾਂ…