103 Viewsਗੁਰੂ ਘਰ ’ਚੋਂ ਸ਼ਹੀਦੀ ਦੀ ਦਾਤ ਮੰਗਣ ਵਾਲ਼ਾ ਯੋਧਾ ਸ਼ਹੀਦ ਭਾਈ ਕਸ਼ਮੀਰ ਸਿੰਘ ਸ਼ੀਰਾ (ਪੱਟੀ) ਹੱਥਾਂ ਦੇ ਵਿੱਚ ਕਲਮਾਂ ਜਾਂ ਹਥਿਆਰ ਹੋਣਗੇ, ਲਹਿਰਾਂ ਅੱਗੇ ਤੋਰਨ ਲਈ ਕਿਰਦਾਰ ਹੋਣਗੇ। ਜਿੱਤ ਜਦੋਂ ਤਕ ਮਿਲ਼ਦੀ ਨਾ, ਜੰਗ ਜਾਰੀ ਏ, ਰਾਜ ਭਾਗ ਦੇ ਵਾਰਸ ਫਿਰ ਸਰਦਾਰ ਹੋਣਗੇ। ਕੱਲ 15 ਜਨਵਰੀ ਨੂੰ ਮੇਰੇ ਚਾਚਾ ਜੀ ਸ਼ਹੀਦ ਭਾਈ ਕਸ਼ਮੀਰ ਸਿੰਘ…