159 Viewsਅੰਮ੍ਰਿਤਸਰ, 16 ਜਨਵਰੀ ( ਨਜ਼ਰਾਨਾ ਨਿਊਜ ਨੈੱਟਵਰਕ ) ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਦਹਾਕਿਆਂ ਤੋਂ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ (ਮਰਨ ਵਰਤ) ਰੱਖ ਕੇ ਸੰਘਰਸ਼ ਕਰਨ ਵਾਲੇ ਬਾਪੂ ਸੂਰਤ ਸਿੰਘ ਖ਼ਾਲਸਾ ਜੋ 93 ਸਾਲ ਦੀ ਉਮਰ ‘ਚ ਅਮਰੀਕਾ ਵਿਖੇ ਚੜ੍ਹਾਈ ਕਰ ਗਏ ਹਨ, ਉਹਨਾਂ ਦੇ ਅਕਾਲ ਚਲਾਣੇ ‘ਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ…