79 Viewsਅੰਮ੍ਰਿਤਸਰ, 17 ਜਨਵਰੀ ( ਤਾਜੀਮਨੂਰ ਕੌਰ ) ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਅੱਜ ਪੰਜਾਬ ਭਰ ਵਿੱਚ ਸਿੱਖ ਜਥੇਬੰਦੀਆਂ ਨੇ ਕੰਗਨਾ ਰਣੌਤ ਦੀ ਫਿਲਮ ਐਮਰਜੰਸੀ ਨੂੰ ਸਿਨਮੇ ਘਰਾਂ ਵਿੱਚੋਂ ਬੰਦ ਕਰਵਾ ਕੇ ਕੰਗਨਾ ਰਣੌਤ ਦੇ ਮੂੰਹ ਉੱਤੇ ਕਰਾਰੀ ਚਪੇੜ ਮਾਰੀ ਹੈ। ਇਹ ਕੰਗਣਾ ਨੂੰ ਜਵਾਬ…