ਸੋਗ ਸਮਾਚਾਰ | ਰਾਸ਼ਟਰੀ | ਰਾਜਨੀਤੀ
ਸ.ਗੋਪਾਲ ਸਿੰਘ ਝਾੜੋਂ ਦੇ ਮਾਤਾ ਜੀ, ਬੀਬੀ ਅਮਰਜੀਤ ਕੌਰ ਚੰਡੀਗੜ੍ਹ ਦੇ ਹੋਏ ਅਕਾਲ ਚਲਾਣੇ ‘ਤੇ ਸ. ਮਾਨ ਤੇ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ
24 Viewsਫ਼ਤਹਿਗੜ੍ਹ ਸਾਹਿਬ, 18 ਜਨਵਰੀ ( ਨਜ਼ਰਾਨਾ ਨਿਊਜ ਨੈੱਟਵਰਕ ) “ਸ. ਗੋਪਾਲ ਸਿੰਘ ਝਾਂੜੋ ਜੋ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਚੰਡੀਗੜ੍ਹ ਸਟੇਟ ਦੇ ਲੰਮੇ ਸਮੇ ਤੋ ਨਿਰਸਵਾਰਥ ਤੇ ਇਮਾਨਦਾਰੀ ਨਾਲ ਪ੍ਰਧਾਨਗੀ ਦੀ ਸੇਵਾ ਬਾਖੂਬੀ ਨਿਭਾਉਦੇ ਆ ਰਹੇ ਹਨ, ਉਨ੍ਹਾਂ ਦੇ ਸਤਿਕਾਰਯੋਗ ਮਾਤਾ ਅਮਰਜੀਤ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਬੀਤੇ ਦਿਨੀਂ ਗੁਰੂ ਚਰਨਾਂ ਵਿਚ…