ਸ਼ਹੀਦ ਭਾਈ ਗੁਰਸਾਹਿਬ ਸਿੰਘ ਮੰਡਿਆਲਾ ਦਾ ਸ਼ਹੀਦੀ ਸਮਾਗਮ 22 ਨੂੰ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ
47 Viewsਅੰਮ੍ਰਿਤਸਰ, 21 ਜਨਵਰੀ ( ਨਜ਼ਰਾਨਾ ਨਿਊਜ ਨੈੱਟਵਰਕ ): ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਸਿੱਖ ਕੌਮ ਦੇ ਗਲੋਂ ਗੁਲਾਮੀ ਲਾਹੁਣ ਲਈ ਅਰੰਭੇ ਸੰਘਰਸ਼ ‘ਚ ਸ਼ਹਾਦਤ ਦਾ ਜਾਮ ਪੀਣ ਵਾਲੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਖ਼ਾਲਸਾ ਕਾਲਜ ਯੂਨਿਟ ਅਤੇ ਅੰਮ੍ਰਿਤਸਰ ਜ਼ਿਲ੍ਹਾ ਦੇ ਪ੍ਰਧਾਨ ਅਮਰ ਸ਼ਹੀਦ ਭਾਈ ਗੁਰਸਾਹਿਬ ਸਿੰਘ ਮੰਡਿਆਲਾ ਉਰਫ਼ ਭਾਈ ਇੰਦਰਪਾਲ ਸਿੰਘ ਦਾ ਸ਼ਹੀਦੀ…