



ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜੁਝਾਰੂ ਸ਼ਹੀਦ ਭਾਈ ਗੁਰਸਾਹਿਬ ਸਿੰਘ ਮੰਡਿਆਲਾ ਦੀ ਯਾਦ ‘ਚ ਕਰਵਾਇਆ ਮਹਾਨ ਸ਼ਹੀਦੀ ਸਮਾਗਮ
62 Viewsਖ਼ਾਲਿਸਤਾਨ ਦੇ ਸੰਘਰਸ਼ ਪ੍ਰਤੀ ਲੋਕਾਂ ‘ਚ ਜਾਗਰੂਕਤਾ ਪੈਦਾ ਕੀਤੀ ਜਾਏ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅੰਮ੍ਰਿਤਸਰ, 22 ਜਨਵਰੀ ( ਨਜ਼ਰਾਨਾ ਨਿਊਜ ਨੈੱਟਵਰਕ ) ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਸੰਘਰਸ਼ ‘ਚ ਸ਼ਹਾਦਤ ਦਾ ਜਾਮ ਪੀਣ ਵਾਲੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਖ਼ਾਲਸਾ ਕਾਲਜ ਯੂਨਿਟ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪ੍ਰਧਾਨ ਸ਼ਹੀਦ ਭਾਈ ਗੁਰਸਾਹਿਬ ਸਿੰਘ…

ਸਿੱਖ ਵਿਦਵਾਨ ਪ੍ਰਿੰਸੀਪਲ ਰਾਮ ਸਿੰਘ ਦੇ ਚਲਾਣੇ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦੁੱਖ ਪ੍ਰਗਟਾਵਾ
95 Viewsਅੰਮ੍ਰਿਤਸਰ 22 ਜਨਵਰੀ-( ਤਾਜੀਮਨੂਰ ਕੌਰ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਟਰੱਸਟੀ ਤੇ ਸਿੱਖ ਵਿਦਵਾਨ ਪ੍ਰਿੰਸੀਪਲ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਿੰਸੀਪਲ ਰਾਮ ਸਿੰਘ ਸਿੱਖ ਕੌਮ ਦੇ ਉੱਘੇ ਵਿਦਵਾਨ…