ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਦਮਦਮੀ ਟਕਸਾਲ ਦੇ ਯੋਧੇ ਸ਼ਹੀਦ ਭਾਈ ਸਰਵਣ ਸਿੰਘ (ਵਾੜਾ ਸ਼ੇਰ ਸਿੰਘ ਵਾਲਿਆਂ) ਦਾ ਜਨਮ ਦਿਹਾੜਾ
12 Viewsਜਥੇਦਾਰ ਬਾਬਾ ਸੱਜਣ ਸਿੰਘ ਦੀਆਂ ਸੇਵਾਵਾਂ ਦੀ ਭਾਈ ਰਣਜੀਤ ਸਿੰਘ ਵੱਲੋਂ ਸ਼ਲਾਘਾ ਅੰਮ੍ਰਿਤਸਰ, 23 ਜਨਵਰੀ ( ਨਜ਼ਰਾਨਾ ਨਿਊਜ ਨੈੱਟਵਰਕ ) ਵੀਹਵੀਂ ਸਦੀ ਦੇ ਮਹਾਨ ਸਿੱਖ, ਜਰਨੈਲਾਂ ਦੇ ਜਰਨੈਲ ਅਤੇ ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ…