ਦਿੱਲੀ ਦਰਬਾਰ ਦੀਆਂ ਗੁਲਾਮੀ ਦੀਆਂ ਜ਼ੰਜੀਰਾਂ ਨੂੰ ਤੋੜਨ ਤੇ ਸਵੈ-ਨਿਰਣੇ ਦੇ ਹੱਕ ਨੂੰ ਪ੍ਰਾਪਤ ਕਰਨ ਤੇ ਸਿੱਖ ਰਾਜਸੀ ਕੈਦੀਆਂ ਦੀ ਬੰਦ-ਖਲਾਸੀ ਲਈ ਜੰਗ ਜਾਰੀ ਰਹੇਗੀ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ
|

ਦਿੱਲੀ ਦਰਬਾਰ ਦੀਆਂ ਗੁਲਾਮੀ ਦੀਆਂ ਜ਼ੰਜੀਰਾਂ ਨੂੰ ਤੋੜਨ ਤੇ ਸਵੈ-ਨਿਰਣੇ ਦੇ ਹੱਕ ਨੂੰ ਪ੍ਰਾਪਤ ਕਰਨ ਤੇ ਸਿੱਖ ਰਾਜਸੀ ਕੈਦੀਆਂ ਦੀ ਬੰਦ-ਖਲਾਸੀ ਲਈ ਜੰਗ ਜਾਰੀ ਰਹੇਗੀ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

169 Viewsਅੰਮ੍ਰਿਤਸਰ, 27 ਜਨਵਰੀ ( ਨਜ਼ਰਾਨਾ ਨਿਊਜ ਨੈੱਟਵਰਕ )  ਪੰਥਕ ਜਥੇਬੰਦੀਆਂ ਦਲ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਭਾਰਤ ਦੇ ਗਣਤੰਤਰ ਦਿਵਸ 26 ਜਨਵਰੀ ਦੇ ਵਿਰੋਧ ‘ਚ ਗੁਰਦਾਸਪੁਰ, ਜਲੰਧਰ ਤੇ ਮਾਨਸਾ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਨੂੰ ਪੁਲਿਸ ਵੱਲੋਂ ਰੋਕਣ ਅਤੇ ਪੰਥਕ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਨ ਤੇ ਮਾਰਚ ਕਰਦੇ ਸਿੱਖਾਂ ਨੂੰ…