124 Viewsਅੰਮ੍ਰਿਤਸਰ, 28 ਜਨਵਰੀ ( ਨਜ਼ਰਾਨਾ ਨਿਊਜ ਨੈੱਟਵਰਕ ) ਬਲਾਤਕਾਰ ਦੇ ਕੇਸ ‘ਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ 30 ਦਿਨ ਦੀ ਪੈਰੌਲ ਦੇਣ ’ਤੇ ਪੰਥਕ ਜਥੇਬੰਦੀ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ,…