ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਅਜਨਾਲਾ ਵੱਲੋਂ ਜਥੇਦਾਰ ਸਾਹਿਬਾਨ ਵਿਰੁੱਧ ਬਿਆਨਬਾਜ਼ੀ ਦੀ ਕੀਤੀ ਨਿਖੇਧੀ
463 Views-ਹਰਿਆਣਾ ਕਮੇਟੀ ਦੇ ਨਤੀਜਿਆਂ ਨੇ ਸਰਕਾਰੀ ਹੱਥਠੋਕਿਆਂ ਨੂੰ ਦਖਾਇਆ ਸ਼ੀਸ਼ਾ- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ 20 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਅਮਰੀਕ ਸਿੰਘ ਅਜਨਾਲਾ ਵੱਲੋਂ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੇ ਪੁਤਲੇ ਸਾੜਨ ਅਤੇ ਉਨ੍ਹਾਂ ਵਿਰੁੱਧ ਬਿਆਨਬਾਜ਼ੀ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਤਖ਼ਤਾਂ ਦੇ…